Saturday, June 5, 2010

ਬਰੈਡਫੋਰਡ ਯੂ.ਕੇ. ਵਿਖੇ ਕਰਵਾਏ ਗਏ ਕਵੀ ਦਰਬਾਰ ਦੀਆਂ ਕੁਝ ਹੋਰ ਤਸਵੀਰਾਂ





























No comments:

ਤੁਹਾਡੇ ਧਿਆਨ ਹਿੱਤ ਜ਼ਰੂਰੀ ਸੂਚਨਾ

ਦੋਸਤੋ! ਆਰਸੀ ਸਰਗਰਮੀਆਂ ਕਾਲਮ ਦੇ ਤਹਿਤ ਸਿਰਫ਼ ਕਿਸੇ ਖ਼ਾਸ ਸਾਹਿਤਕ ਸਮਾਗਮ ਦੀਆਂ ਰਿਪੋਰਟਾਂ ਅਤੇ ਫ਼ੋਟੋਆਂ ਹੀ ਪੋਸਟ ਕੀਤੀਆਂ ਜਾਂਦੀਆਂ ਹਨ। ਕਿਰਪਾ ਕਰਕੇ ਹਫ਼ਤੇਵਾਰ/ਮਹੀਨੇਵਾਰ ਮੀਟਿੰਗਾਂ ਦੀਆਂ ਰਿਪੋਰਟਾਂ ਨਾ ਭੇਜੀਆਂ ਜਾਣ। ਰਿਪੋਰਟ ਨੂੰ ਜਿੰਨਾ ਸੰਖੇਪ ਰੱਖ ਸਕੋਂ, ਬੇਹਤਰ ਹੋਵੇਗਾ। ਫ਼ੋਟੋਆਂ ਵੀ ਵੱਧ ਤੋਂ ਵੱਧ ਚਾਰ ਕੁ ਹੀ ਭੇਜੀਆਂ ਜਾਣ, ਤਾਂ ਕਿ ਬਹੁਤਾ ਵਕ਼ਤ ਅਸੀਂ ਸਾਰੇ ਰਲ਼ ਕੇ ਸਾਹਿਤ ਵਾਲ਼ੇ ਪਾਸੇ ਲਗਾ ਸਕੀਏ। ਬਹੁਤ-ਬਹੁਤ ਸ਼ੁਕਰੀਆ।

ਅਦਬ ਸਹਿਤ
ਤਨਦੀਪ ਤਮੰਨਾ